3 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼ ਪੰਜਾਬੀ ਬੋਲੀ ਦਾ ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ

ਉਜਾਗਰ ਸਿੰਘ ਕੋਈ ਵੀ ਬੋਲੀ ਲੋਕਾਂ ਦੇ ਬੁਲਾਂ ਤੇ ਜਿਓਂਦੀ ਹੈ। ਲੋਕਾਂ ਦਾ ਪਿਆਰ ਹੀ ਉਸ ਬੋਲੀ ਨੂੰ ਜਿੰਦਾ ਰਖਦਾ ਹੈ। ਸਾਹਿਤਕਾਰ ਤੇ ਖਾਸ ਤੌਰ ਤੇ ਸ਼ਾਇਰ ਤਾਂ ਹੀ ਲੋਕਾਂ ਵਿਚ ਮਕਬੂਲ ਹੁੰਦਾ ਹੈ ਜੇਕਰ ਉਹ ਲੋਕਾਂ ਦੇ ਮੂੰਹ ਤੇ ਚੜ•ਨ ਵਾਲੀ ਸਰਲ ਬੋਲੀ ਵੀ ਵਰਤੋਂ ਕਰੇਗਾ। ਸਟੇਜੀ ਕਵੀ ਵੀ ਉਹ ਹੀ ਹਰਮਨ ਪਿਆਰਾ ਹੁੰਦਾ ਹੈ ਜਿਹੜਾ ਸ਼ਬਦਾਂ ਦੀ ਜਾਦੂਗਿਰੀ ਦਾ ਮਾਹਿਰ ਹੋਵੇ। ਅਜਿਹਾ ਹੀ ਸਾਂਝੇ ਪੰਜਾਬ ਦੇ ਪੰਜਾਬੀ ਦਾ ਲੋਕ ਕਵੀ ਉਸਤਾਦ ਦਾਮਨ ਵਿਲੱਖਣ…

Read More